ਬੁੱਲ੍ਹੇ ਸ਼ਾਹ ਰੰਗ ਫਿੱਕੇ ਹੋ ਗਏ ਤੇਰੇ ਬਾਝੋਂ ਸਾਰੇ ,,
ਕੁੱਝ ਦਿਲ ਦੀਆਂ ਮਜਬੂਰੀਆਂ ਸੀ ਕੁੱਝ ਕਿਸਮਤ ਦੇ ਮਾਰੇ ਸੀ
ਪਰ ਅਸੀਂ ਭੇਡਾਂ “ਚ” ਰਹਿਣ ਨਾਲੋਂ ਕੱਲੇ ਰਹਿਣਾ ਪਸੰਦ ਕਰਦੇ ਆ
ਦੁੱਖਾਂ ਦੀ ਨਦੀ ਪਾਰ ਕਰਨ ‘ਚ ਜ਼ੇ ਡਰ ਲੱਗਦਾ ਹੈ
ਤੂੰ ਰੁੱਸਦਾ ਰਹਿ ਸੱਜਣਾ,ਪਰ ਮਨਾਉਣਾ ਅਸੀਂ ਵੀ ਨੀਂ.
ਜੋ ਸਾਡੇ ਨਾਲ ਰਹਿ ਕੇ ਗੈਰਾ ਨਾਲ ਉਡਣ ਦਾ ਸ਼ੌਕ ਰੱਖਦੇ ਰਹੇ
ਖਿਡੌਣਿਆਂ ਨਾਲ ਖੇਡਣ ਦੀ ਬਜਾਏ punjabi status ਭਾਵਨਾਵਾਂ ਨਾਲ ਖੇਡਦੇ ਹਨ।
ਮੁਸ਼ਕਿਲ ਹਾਲਾਤਾਂ ਵਿਚ ਮਦਦ ਲਵੋ ਅਹਿਸਾਨ ਨਹੀਂ
ਜ਼ਿੰਦਗੀ ਚਾਹੇ ਕਿੰਨੇ ਵੀ ਜ਼ੁਲਮ ਕਰਦੀ ਰਹੇ ਜਿਉਣ ਦਾ ਮਕਸਦ ਨਹੀਂ ਭੁੱਲੀਦਾ,
ਕਿਸਦਾ ਚਿਹਰਾ ਹੁਣ ਵੇਖਾਂ ਮੈਂ, ਤੇਰਾ ਚਿਹਰਾ ਵੇਖ ਕੇ
ਦੂਜੀ ਵਾਰੀ ਪਹਿਲੀਆਂ ਗੱਲਾਂ ਕਿੱਥੇ ਬਣਦੀਆਂ ਨੇ
ਫਿਰ ਲੋਕ ਸ਼ਕਲਾ ਦੇ ਨਹੀ ,ਬਸ ਰੂਹਾ ਦੇ ਦੀਵਾਨੇ ਹੋਣੇ ਸੀ
ਕੌਣ ਕਹਿੰਦਾ ਹੈ ਕਿ ਸ਼ੌਂਕ ਤੇ ਜ਼ਿੱਦ ਸਿਰਫ਼ ਮਾਂ-ਪਿਓ ਪੂਰੇ ਕਰਦੇ ਨੇ
ਹਰ ਗੱਲ ਦਾ ਜਵਾਬ ਦੇਵਾਂਗੇ ਕਿਤੇ ਚੱਲੇ ਥੋੜ੍ਹੀ